ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
May 22, 2024
New-Police-Commissioner-Ludhiana

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

Punjab Speaks Bureau / Chandīgarh

ਚੰਡੀਗੜ੍ਹ, 22 ਮਈ ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ----

New Police Commissioner Ludhiana


Recommended News
Trending
Just Now