ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ
May 23, 2024
Election-commission-Notice-To-ch

Punjab Speaks Bureau / Chandigarh

ਚੰਡੀਗੜ੍ਹ, 23 ਮਈ: ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। 4 ਮਈ ਨੂੰ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਦੀ ਕਹੀ ਸੀ ਗੱਲ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ

Election commission Notice To charanjit Singh channi


Recommended News
Trending
Just Now