ਕੱਲ 26 ਮਈ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਦੀ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ
May 25, 2024

Punjab Speaks Bureau / Ludhiana
ਲੁਧਿਆਣਾ 25 May: ਲੋਕ ਸਭਾ ਦੇ ਸੱਤਵੇਂ ਤੇ ਆਖ਼ਰੀ ਗੇੜ ਦੀਆਂ ਵੋਟਾਂ ਪੰਜਾਬ ਵਿਚ ਪਹਿਲੀ ਜੂਨ ਨੂੰ ਪੈਣੀਆਂ ਹਨ, ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋ ਲੁਧਿਆਣਾ ਲੋਕ ਸਭਾ ਸੀਟ ਕਾਫੀ ਚਰਚਾ ਵਿਚ ਆ ਗਈ ਹੈ ... ਕੱਲ ਲੁਧਿਆਣਾ ਦੇ ਦਾਣਾ ਮੰਡੀ ਚ ਬੀਜੇਪੀ ਦੇ ਉਮੀਦਵਾਰ ਸਰਦਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਆ ਰਹਿ ਹਨ ਨਾਲ ਹੀ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਚ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ ਪਿਛਲੇ ਦਿਨ ਚ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਪਟਿਆਲਾ ,ਗੁਰਦਾਸਪੁਰ ਅਤੇ ਜਲੰਧਰ ਚ ਬੀਜੇਪੀ ਦੇ ਉਮੀਦਵਾਰਾ ਦੇ ਹੱਕ ਚ ਰੈਲੀ ਨੂੰ ਸੰਬੋਧਨ ਕੀਤਾ ਸੀ..ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੀ ਰਹੀ ਮਜੂਦ
25 may 13
Recommended News
Trending
Punjab Speaks/Punjab
Just Now