ਰਿਟਾ. DTC ਪਰਮਜੀਤ ਸਿੰਘ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਹੋ ਗਏ ਹਨ।
May 25, 2024
Aam-Aadmi-Party-

Punjab Speaks Bureau / Chandigarh

ਚੰਡੀਗੜ੍ਹ: ਦੋਆਬੇ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। ਦੱਸ ਦੇਈਏ ਕਿ ਰਿਟਾ. DTC ਪਰਮਜੀਤ ਸਿੰਘ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਖੁਦ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਾਇਆ ਹੈ। ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਤੇ ਲੋਕਸਭਾ ਚੋਣਾਂ ਲਈ ਆਪ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ‘ਚ ਸਨ। ਸੀਐਮ ਮਾਨ ਤੇ ਧਾਲੀਵਾਲ ਨੇ ਪਰਮਜੀਤ ਸਿੰਘ ਦਾ ਪਾਰਟੀ ‘ਚ ਹੋਣ 'ਤੇ ਨਿੱਘਾ ਸਵਾਗਤ ਕੀਤਾ ਹੈ।

Aam Aadmi Party


Recommended News
Trending
Just Now